ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ
By Azad Soch
On
New Delhi,28 NOV,2024,(Azsd Soch News):- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੇ ਵੀਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ, ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਲਈ ਹਾਲ ਹੀ ਵਿੱਚ ਹੋਈ ਉਪ ਚੋਣ ਵਿੱਚ ਉਹ ਸਦਨ ਦੀ ਮੈਂਬਰ ਵਜੋਂ ਚੁਣੀ ਗਈ ਹੈ,ਪ੍ਰਿਯੰਕਾ ਗਾਂਧੀ ਵਾਡਰਾ ਨੇ ਹਿੰਦੀ ਭਾਸ਼ਾ ਵਿੱਚ ਸਹੁੰ ਚੁੱਕੀ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ,ਜਦੋਂ ਉਹ ਸਹੁੰ ਚੁੱਕਣ ਲਈ ਉੱਠੀ ਤਾਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ 'ਜੋੜੋ-ਜੋੜੋ, ਭਾਰਤ ਜੋੜੋ' ਦੇ ਨਾਅਰੇ ਲਾਏ।
Related Posts
Latest News
ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ
09 Dec 2024 18:09:13
ਚੰਡੀਗੜ੍ਹ, 9 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ...