ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ
By Azad Soch
On
New Delhi,07,JUN,2025,(Azad Soch News):- ਕੋਰੋਨਾ ਵਾਇਰਸ (Corona Virus) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ,ਸਿਹਤ ਵਿਭਾਗ (Department of Health) ਦੇ ਅਨੁਸਾਰ, ਪਿਛਲੇ 20 ਦਿਨਾਂ ਵਿੱਚ ਮਾਮਲਿਆਂ ਦੀ ਗਿਣਤੀ 58 ਗੁਣਾ ਵਧੀ ਹੈ,16 ਮਈ ਨੂੰ ਦੇਸ਼ ਭਰ ਵਿੱਚ ਕੋਵਿਡ-19 (Covid-19) ਦੇ 93 ਸਰਗਰਮ ਮਾਮਲੇ ਸਨ, ਜਿਨ੍ਹਾਂ ਦੀ ਗਿਣਤੀ ਹੁਣ 5364 ਤੱਕ ਪਹੁੰਚ ਗਈ ਹੈ,ਕੋਰੋਨਾ (Corona) 29 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 500 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਸਭ ਤੋਂ ਵੱਧ 1679 ਮਾਮਲੇ ਹਨ,ਇਸ ਤੋਂ ਬਾਅਦ, ਗੁਜਰਾਤ ਵਿੱਚ 615, ਪੱਛਮੀ ਬੰਗਾਲ ਵਿੱਚ 596, ਦਿੱਲੀ ਵਿੱਚ 592 ਅਤੇ ਮਹਾਰਾਸ਼ਟਰ ਵਿੱਚ 548 ਸਰਗਰਮ ਮਾਮਲੇ ਹਨ।
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

