4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

New Delhi,02 Jane,2024,(Azad Soch News):- ਦੇਸ਼ ਵਿਚ ਹੋਈਆਂ ਆਮ ਚੋਣਾਂ, ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ (Assembly Elections) ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ,ਇਹ ਜਾਣਕਾਰੀ ਚੋਣ ਕਮਿਸ਼ਨ ਨੇ ਸਾਂਝੀ ਕੀਤੀ ਹੈ,ਚੋਣ ਕਮਿਸ਼ਨ (Election Commission) ਨੇ ਦੱਸਿਆ ਕਿ ਸਿੱਕਮ ਤੇ ਅਰੁਣਾਚਲ ਪ੍ਰਦੇਸ਼ ਵਿਚ ਆਮ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸਵੇਰੇ 6.00 ਵਜੇ ਸ਼ੁਰੂ ਹੋਵੇਗੀ।

Advertisement

Latest News

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ...
ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼
ਭਾਰਤੀ ਰੇਲਵੇ ਰਾਸ਼ਟਰੀ ਵੋਟਰ ਦਿਵਸ 'ਤੇ ਸਰਵੋਤਮ ਚੋਣ ਅਭਿਆਸ ਪੁਰਸਕਾਰ ਪ੍ਰਾਪਤ ਕਰੇਗਾ
ਭਾਰਤ ਵਿਚ ਇਕ ਵਾਰ ਫਿਰ ‘ਮੰਕੀਪੌਕਸ’ ਦਾ ਮਾਮਲਾ ਸਾਹਮਣੇ ਆਇਆ
ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ
ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ