ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Hyderabad,14,MARCH,2025,(Azad Soch News):- ਸ਼ੁੱਕਰਵਾਰ ਤੜਕੇ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਦੇ ਲੱਦਾਖ 'ਚ ਰਾਤ ਕਰੀਬ 2:50 ਵਜੇ ਅਤੇ ਉੱਤਰ-ਪੂਰਬੀ ਸੂਬੇ ਅਰੁਣਾਚਲ ਪ੍ਰਦੇਸ਼ 'ਚ ਸਵੇਰੇ 6 ਵਜੇ ਭੂਚਾਲ ਦੇ ਝਟਕੇ ਆਏ,ਲੱਦਾਖ ਦੇ ਕਾਰਗਿਲ 'ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ ਲੱਗਭਗ 5.2 ਮਾਪੀ ਗਈ ਹੈ। ਇਸ ਦੇ ਨਾਲ ਹੀ ਪੂਰੇ ਲੱਦਾਖ ਅਤੇ ਜੰਮੂ-ਕਸ਼ਮੀਰ 'ਚ ਭੂਚਾਲ ਦੇ ਇਹ ਝਟਕੇ ਮਹਿਸੂਸ ਕੀਤੇ ਜਾਣ ਦੀ ਖਬਰ ਮਿਲੀ ਹੈ।
Related Posts
Latest News
26 Apr 2025 05:21:15
ਸੋਰਠਿ ਮਹਲਾ ੩ ਦੁਤੁਕੀ
॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...