ਸ਼ੁੱਕਰਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Shimla,11,JULY,2025,(Azad Soch News):- ਹੁਣ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਦੇ ਨਾਲ ਹੀ ਭੂਚਾਲ ਆਇਆ ਹੈ,ਸ਼ੁੱਕਰਵਾਰ ਸਵੇਰੇ ਹਿਮਾਲਚ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਧਰਤੀ ਹਿੱਲ ਗਈ,ਸ਼ੁੱਕਰਵਾਰ ਸਵੇਰੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਚੰਬਾ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ (Richter Scale) 'ਤੇ ਇਸਦੀ ਤੀਬਰਤਾ 3.5 ਮਾਪੀ ਗਈ,ਇਹ ਭੂਚਾਲ ਸਵੇਰੇ 6:23 'ਤੇ ਆਇਆ,ਭੂਚਾਲ (Earthquake) ਦਾ ਕੇਂਦਰ ਚੰਬਾ ਖੇਤਰ ਵਿੱਚ 32.36 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 76.18 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸਥਿਤ ਸੀ,ਜਿਸਦੀ ਡੂੰਘਾਈ ਜ਼ਮੀਨ ਤੋਂ ਲਗਭਗ 5 ਕਿਲੋਮੀਟਰ ਹੇਠਾਂ ਦੱਸੀ ਜਾਂਦੀ ਹੈ।
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


