ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਚਮੋਲੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ,ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਅਪਡੇਟ ਨਹੀਂ ਹੈ,ਭੂਚਾਲ (Earthquake) ਦਾ ਕੇਂਦਰ ਧਰਤੀ ਤੋਂ 5 ਕਿਲੋਮੀਟਰ ਹੇਠਾਂ ਸੀ,ਭੂਚਾਲ ਦੇ ਝਟਕੇ ਕੇਂਦਰ ਤੋਂ ਉੱਤਰ-ਪੂਰਬ ਦਿਸ਼ਾ ਵਿੱਚ 79.45 ਕਿਲੋਮੀਟਰ ਤੱਕ ਮਹਿਸੂਸ ਕੀਤੇ ਗਏ
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...