ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ,ਪੰਜਾਬ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ
By Azad Soch
On
Ludhiana,28 May,2024,(Azad Soch News):- ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਅੱਜ ਲੁਧਿਆਣਾ, ਪੰਜਾਬ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ,ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ,ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ,ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਮੁਲਾਕਾਤ ਕਰਨਗੇ,ਉਨ੍ਹਾਂ ਦੀ ਕਾਰੋਬਾਰੀਆਂ ਨਾਲ ਮੀਟਿੰਗ ਵੀ ਤੈਅ ਕੀਤੀ ਗਈ ਹੈ,ਫਿਲਹਾਲ ਜ਼ਿਲ੍ਹਾ ਭਾਜਪਾ ਵੱਲੋਂ ਨਿਰਮਲਾ ਸੀਤਾਰਮਨ ਦੇ ਪ੍ਰੋਗਰਾਮ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


