ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ

 ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ

New Delhi/Chandigarh,08,MARCH,2025,(Azad Soch News):- ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ (Former Cricketer Virender Sehwag) ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਦੇ ਪੀਓ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ,ਜਾਣਕਾਰੀ ਮੁਤਾਬਕ ਪੁਲਿਸ (Police) ਨੇ ਉਸ ਨੂੰ ਚੈੱਕ ਬਾਊਂਸ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ,ਪੁਲਿਸ ਨੇ ਦੋਸ਼ੀ ਵਿਨੋਦ ਸਹਿਵਾਗ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸ ਦੇ ਵਕੀਲ ਵੱਲੋਂ ਮੌਕੇ ’ਤੇ ਹੀ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਗਈ,ਹਾਲਾਂਕਿ ਪੁਲਿਸ ਨੇ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ,ਇਸ ਮਾਮਲੇ ਵਿਚ ਅਜੇ ਕੋਈ ਫੈਸਲਾ ਹੋਣਾ ਬਾਕੀ ਹੈ।

Advertisement

Latest News

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ