ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
By Azad Soch
On
New Delhi,08 JAN,2025,(Azad Soch News):- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ (Sharmishtha Mukherjee) ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ,ਸੋਸ਼ਲ ਮੀਡੀਆ (Social Media) ‘ਤੇ ਪੀਐਮ ਮੋਦੀ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪੀਐਮ ਮੋਦੀ ਦੀ ਖੂਬ ਤਾਰੀਫ ਕੀਤੀ। ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਬਾਬਾ ਦੀ ਯਾਦਗਾਰ ਬਣਾਈ ਜਾ ਰਹੀ ਹੈ,ਕੁਝ ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Former Prime Minister Manmohan Singh) ਦੇ ਅੰਤਿਮ ਸੰਸਕਾਰ ਨੂੰ ਲੈ ਕੇ ਸ਼ਰਮਿਸ਼ਠਾ ਮੁਖਰਜੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਸੀ। ਪੁੱਛਿਆ ਸੀ,ਇੰਨਾ ਹੰਗਾਮਾ ਹੋਇਆ, ਪਰ ਮੇਰੇ ਬਾਬੇ ਲਈ ਕੁਝ ਨਹੀਂ ਕੀਤਾ, ਭਾਵੇਂ ਸਾਰੀ ਉਮਰ ਕਾਂਗਰਸ ਨਾਲ ਰਹੇ।
Related Posts
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...