ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਮਿਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਮਿਲੀ

ਚੰਡੀਗੜ੍ਹ, 2 ਅਕਤੂਬਰ, 2025,(ਆਜ਼ਾਦ ਸੋਚ ਖ਼ਬਰਾਂ):-  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਇੱਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਮਿਲੀ ਹੈ,ਉਨ੍ਹਾਂ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ (Agriculture, Animal Husbandry and Food Processing) ਬਾਰੇ ਸੰਸਦੀ ਸਥਾਈ ਕਮੇਟੀ ਦਾ ਚੇਅਰਮੈਨ ਨਿਯੁਕਤ (Appointed Chairman) ਕੀਤਾ ਗਿਆ ਹੈ,ਇਹ ਇਸ ਮਹੱਤਵਪੂਰਨ ਅਹੁਦੇ 'ਤੇ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।

Related Posts

Advertisement

Latest News

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
*ਚੰਡੀਗੜ੍ਹ, 30 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ...
ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ
ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ