ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

New Delhi,03,APRIL,2025,(Azad Soch News):-  ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ,ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ