ਦੱਖਣੀ ਪੱਛਮੀ ਬੰਗਾਲ ਤੋਂ ਲੈ ਕੇ ਦੱਖਣ ਭਾਰਤ ਵਿੱਚ ਭਾਰੀ ਮੀਂਹ ਪੈ ਸਕਦਾ ਹੈ
By Azad Soch
On
Bengal,19 OCT,2024,(Azad Soch News):- ਦੱਖਣੀ ਪੱਛਮੀ ਬੰਗਾਲ ਤੋਂ ਲੈ ਕੇ ਦੱਖਣ ਭਾਰਤ ਵਿੱਚ ਭਾਰੀ ਮੀਂਹ ਪੈ ਸਕਦਾ ਹੈ,ਅੱਜ ਸ਼ਾਮ ਤੋਂ ਮੌਸਮ ਇਕਦਮ ਬਦਲ ਸਕਦਾ ਹੈ,ਇਹ ਚੱਕਰਵਾਤ 24 ਤੋਂ 26 ਅਕਤੂਬਰ ਦਰਮਿਆਨ ਤੱਟ ਨਾਲ ਟਕਰਾ ਸਕਦਾ ਹੈ,ਭਾਰਤ ਦੇ ਕਈ ਸੂਬਿਆਂ ਉਤੇ ਇਸ ਦਾ ਅਸਰ ਦਿਖਾਈ ਦੇ ਸਕਦਾ ਹੈ,ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਭਾਰਤ, ਬੰਗਲਾਦੇਸ਼ ਅਤੇ ਮਿਆਂਮਾਰ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਹਨ,ਇਸ ਦੇ ਨਾਲ ਹੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪ੍ਰਾਇਦੀਪ ਭਾਰਤ ਦੀ ਹਾਲਤ ਖਰਾਬ ਹੈ,ਚੇਨਈ ਤੋਂ ਲੈ ਕੇ ਬੈਂਗਲੁਰੂ ਅਤੇ ਪਾਂਡੀਚੇਰੀ ਤੋਂ ਤਿਰੂਵਨੰਤਪੁਰਮ (Thiruvananthapuram) ਤੱਕ ਮੀਂਹ ਪੈ ਰਿਹਾ ਹੈ,ਲੋਕਾਂ ਨੂੰ ਆਪਣੀਆਂ ਕਾਰਾਂ ਫਲਾਈਓਵਰ (Flyover) ‘ਤੇ ਖੜੀਆਂ ਕਰਨ ਲਈ ਮਜਬੂਰ ਹੋਣਾ ਪਿਆ,ਉੱਤਰੀ ਤਾਮਿਲਨਾਡੂ,ਤੱਟੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਅਗਲੇ 2 ਤੋਂ 3 ਦਿਨਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
Related Posts
Latest News
07 Dec 2025 15:29:35
*ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ...


