ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ

ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ

Maharashtra,28 Sep,2024,(Azad Soch News):- ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ,ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨਾ ਪਿਆ,ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼,ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ,ਇਸ ਦੇ ਨਾਲ ਹੀ ਦਿੱਲੀ ਦੀ ਹਵਾ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ,AQI ਪੱਧਰ 80 ਤੋਂ ਹੇਠਾਂ ਪਹੁੰਚ ਗਿਆ ਹੈ,ਜਿਸ ਦਾ ਮਤਲਬ ਹੈ ਕਿ ਹਵਾ ਦੀ ਗੁਣਵੱਤਾ ਵਿਚ ਅਚਾਨਕ ਸੁਧਾਰ ਦੇਖਿਆ ਗਿਆ ਹੈ,ਮਾਨਸੂਨ ਦੀ ਵਾਪਸੀ ਉਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਭਾਰੀ ਬਾਰਸ਼ ਹੋ ਰਹੀ ਹੈ,ਇਹ ਸਿਲਸਲਾ ਅਗਲੇ ਇਕ-ਦੋ ਦਿਨ ਜਾਰੀ ਰਹਿਣ ਦੀ ਸੰਭਾਵਨਾ ਹੈ,ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਉੱਪਰ ਚੱਕਰਵਾਤੀ ਸਰਕੂਲੇਸ਼ਨ (Cyclonic Circulation) ਬਣ ਰਿਹਾ ਹੈ, ਜਿਸ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਸ਼ ਦਰਜ ਕੀਤੀ ਗਈ ਹੈ। 

Advertisement

Latest News

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ। ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ। ਇਸ...
ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ