ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਭਾਰੀ ਮੀਂਹ
ਆਈਐਮਡੀ ਨੇ 7 ਜੁਲਾਈ ਤਕ ਰਾਜ ਵਿਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ
By Azad Soch
On
Himachal Pradesh,04,JULY,2025,(Azad Soch News):- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਭਾਰੀ ਮੀਂਹ ਪੈ ਰਿਹਾ ਹੈ,ਪਿਛਲੇ 24 ਘੰਟਿਆਂ ਤੋਂ ਸੂਬੇ ਵਿਚ ਬੱਦਲ ਫਟਣ ਰਿਹਾ ਹੈ ਅਤੇ ਭਾਰੀ ਮੀਂਹ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ ਕਿ ਬੱਦਲ ਫਟਣ ਤੋਂ ਬਾਅਦ ਸੱਭ ਕੁੱਝ ਵਹਿ ਗਿਆ। ਹਿਮਾਚਲ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਅਤੇ ਮਾਲੀਆ ਵਿਭਾਗ (Department of Revenue) ਦੇ ਅਨੁਸਾਰ, ਲਗਾਤਾਰ ਮਾਨਸੂਨ ਦੀ ਬਾਰਿਸ਼ ਕਾਰਨ ਸੂਬੇ ਨੂੰ 400 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਖੋਜ, ਬਚਾਅ ਅਤੇ ਰਾਹਤ ਕਾਰਜ ਚੱਲ ਰਹੇ ਹਨ, ਖਾਸ ਕਰ ਕੇ ਸੱਭ ਤੋਂ ਵੱਧ ਪ੍ਰਭਾਵਤ ਮੰਡੀ ਜ਼ਿਲ੍ਹੇ ਵਿਚ, ਜਿੱਥੇ ਕਈ ਸੜਕਾਂ ਬੰਦ ਹਨ ਅਤੇ ਜ਼ਰੂਰੀ ਸੇਵਾਵਾਂ ਵਿਚ ਵਿਘਨ ਪਿਆ ਹੈ।
Related Posts
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...