ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਦਿੱਲੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
By Azad Soch
On
New Delhi,27 July,2024,(Azad Soch News):- ਹਿਮਾਚਲ ਪ੍ਰਦੇਸ਼ (Himachal Pradesh) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਕਾਂਗਰਸ ਨੇਤਾ ਅਤੇ ਲੋਕ ਸਭਾ (Lok Sabha) ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ,ਇਸ ਦੌਰਾਨ ਸੂਬੇ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।
Latest News
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
14 Sep 2024 20:38:32
Amritsar Sahib,14 Sep,2024,(Azad Soch News):- ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...