ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਮੀਟਿੰਗ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ
ਕੈਬਨਿਟ ਦੀ ਮੀਟਿੰਗ ਵਿਚ ਭੰਗ ਦੀ ਖੇਤੀ ਨੂੰ ਪ੍ਰਵਾਨਗੀ
By Azad Soch
On
Himachal Pradesh,25 JAN,2025,(Azad Soch News):- ਹਿਮਾਚਲ ਪ੍ਰਦੇਸ਼ ਕੈਬਨਿਟ (Himachal Pradesh Cabinet) ਦੀ ਮੀਟਿੰਗ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Chief Minister Sukhwinder Singh Sukhu) ਦੀ ਪ੍ਰਧਾਨਗੀ ਹੇਠ ਹੋਈ,ਮੀਟਿੰਗ ‘ਚ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਮੰਤਰੀ ਮੰਡਲ (Council of Ministers) ਦੀ ਮੀਟਿੰਗ ਵਿੱਚ ਭੰਗ ਦੀ ਖੇਤੀ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਵਿੱਚ ਹਿਮਾਚਲ ਵਿੱਚ ਭੰਗ ਨੂੰ ਕਾਨੂੰਨੀ ਮਾਨਤਾ ਦੇਣ ਲਈ ਬਣਾਈ ਗਈ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕੀਤਾ ਗਿਆ। ਨਾਲ ਹੀ, ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਚੁਣਿਆ ਗਿਆ ਹੈ।
Latest News
07 Dec 2025 12:24:15
New Delhi,07,DEC,2025,(Azad Soch News):- OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ...


