ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਪਾਰਟੀ ਦੇ ਬਾਗੀ ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ
By Azad Soch
On
Himachal Pradesh,24 March,2024,(Azad Soch News):- ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਪਾਰਟੀ ਦੇ ਬਾਗੀ ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ ਹੋ ਗਏ ਹਨ,ਇਨ੍ਹਾਂ 6 ਬਾਗੀ ਸਾਬਕਾ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਚੈਤੰਨਿਆ ਸ਼ਰਮਾ, ਰਵੀ ਠਾਕੁਰ, ਇੰਦਰ ਦੱਤ ਲਖਨਪਾਲ ਅਤੇ ਦੇਵੇਂਦਰ ਕੁਮਾਰ ਸ਼ਾਮਲ ਹਨ,25 ਦਿਨਾਂ ਬਾਅਦ ਹਿਮਾਚਲ ਪਰਤੇ ਇਨ੍ਹਾਂ ਆਜ਼ਾਦ ਵਿਧਾਇਕਾਂ ਨੇ ਸ਼ਿਮਲਾ ਵਿੱਚ ਵਿਧਾਨ ਸਭਾ ਸਕੱਤਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ ਹਨ,ਹਮੀਰਪੁਰ ਸਦਰ ਤੋਂ ਆਜ਼ਾਦ ਵਿਧਾਇਕ ਆਸ਼ੀਸ਼ ਸ਼ਰਮਾ, ਨਾਲਾਗੜ੍ਹ ਤੋਂ ਕੇਐੱਲ ਠਾਕੁਰ ਅਤੇ ਦੇਹਰਾ ਤੋਂ ਹੁਸ਼ਿਆਰ ਸਿੰਘ ਨੇ ਵਿਧਾਨ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ,ਇਸ ਦੌਰਾਨ ਉਨ੍ਹਾਂ ਨਾਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਸਨ,ਦੱਸਿਆ ਜਾਂਦਾ ਹੈ,ਕਿ ਸਾਰੇ ਚਾਰਟਰਡ ਜਹਾਜ਼ (Chartered Ship) ਰਾਹੀਂ ਦਿੱਲੀ ਤੋਂ ਸ਼ਿਮਲਾ ਪਹੁੰਚੇ ਸਨ।
Related Posts
Latest News
13 Feb 2025 10:38:20
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...