ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ
By Azad Soch
On
West Bengal,19,MARCH,2025,(Azad Soch News):- ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਵਾਲਾ ਹੈ ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ,20 ਤੋਂ 22 ਮਾਰਚ ਤੱਕ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ, 21 ਅਤੇ 22 ਮਾਰਚ ਨੂੰ ਬਿਹਾਰ ਅਤੇ ਵਿਦਰਭ ਵਿੱਚ, 19 ਤੋਂ 22 ਮਾਰਚ ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਅਤੇ 20 ਅਤੇ 21 ਮਾਰਚ ਨੂੰ ਪੱਛਮੀ ਮੱਧ ਪ੍ਰਦੇਸ਼ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,20 ਤੋਂ 22 ਮਾਰਚ ਦੌਰਾਨ, ਪੱਛਮੀ ਬੰਗਾਲ, ਝਾਰਖੰਡ ਅਤੇ ਓਡੀਸ਼ਾ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ,ਇਨ੍ਹਾਂ ਸਾਰੀਆਂ ਥਾਵਾਂ ‘ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।
Related Posts
Latest News
30 Apr 2025 19:51:42
ਚੰਡੀਗੜ੍ਹ , 30 ਅਪ੍ਰੈਲ :
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ 'ਤੇ...