ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਾਲ ‘ਚ ਸੰਘ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ‘ਤੇ

 ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਾਲ ‘ਚ ਸੰਘ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ‘ਤੇ

Ludhiana,FEB,2026,(Azad Soch News):-  ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) (RSS) ਦੇ ਸ਼ਤਾਬਦੀ ਸਾਲ ‘ਚ ਸੰਘ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ‘ਤੇ ਹਨ। ਉਹ ਤਿੰਨ ਦਿਨਾਂ ਤੋਂ ਪੰਜਾਬ ‘ਚ ਹਨ ਤੇ ਲੋਕਾਂ ਨਾਲ ਮੀਟਿੰਗ ਕਰ ਰਹੇ ਹਨ। ਅੱਜ ਉਹ ਲੁਧਿਆਣਾ ਦੇ ਅਰਵਿੰਦੋ ਕਾਲਜ ‘ਚ ਬੁੱਧੀਜੀਵੀਆਂ ਨਾਲ ਮੁਲਾਕਾਤ ਕਰਨਗੇ ਤੇ ਸੰਘ ਦੀ 100 ਸਾਲ ਦੀ ਯਾਤਰਾ ਬਾਰੇ ਦੱਸਣਗੇ। ਆਰਐਸਐਸ (RSS) ਮੁਖੀ ਦੇਸ਼ ਤੇ ਸਮਾਜ ਨੂੰ ਬਿਹਤਰ ਬਣਾਉਣ ਦੇ ਲਈ ਸੰਘ ਵੱਲੋਂ ਤੈਅ ਕੀਤੇ ਗਏ ‘ਪੰਚ ਪਰਿਵਰਤਨ’ ‘ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਉਹ ਸੂਬੇ ਤੇ ਦੇਸ਼ ਦੀਆਂ ਚੁਣੌਤੀਆਂ ਤੇ ਹੱਲ ‘ਤੇ ਚਰਚਾ ਕਰਨਗੇ। ਇਸ ਸਮਾਰੋਹ ‘ਚ ਸਿਰਫ਼ ਉਨ੍ਹਾਂ ਲੋਕਾਂ ਨੂੰ ਐਂਟਰੀ ਮਿਲੇਗੀ, ਜਿਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ। ਆਓ ਜਾਣੀਏ ਆਰਐਸਐਸ ਦੇ ਪੰਚ ਪਰਿਵਰਤਨ ਕੀ ਹਨ…

Tags: Rss mohan

Related Posts

Advertisement

Latest News

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
* ਚੰਡੀਗੜ੍ਹ, 26 ਫ਼ਰਵਰੀ 2026 ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ