ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ
By Azad Soch
On
New Delhi,03,AUG,2025,(Azad Soch News):- ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ 21 ਜੁਲਾਈ ਨੂੰ ਜਗਦੀਪ ਧਨਖੜ (Jagdeep Dhankhar ਦੇ ਅਚਾਨਕ ਅਸਤੀਫ਼ੇ ਕਾਰਨ ਖਾਲੀ ਹੋ ਗਿਆ ਸੀ ਅਤੇ ਹੁਣ ਇਹ ਚੋਣ ਕਰਵਾਉਣਾ ਜ਼ਰੂਰੀ ਹੋ ਗਿਆ। ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


