ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਮਾਇਆਵਤੀ ਨੇ ਪਾਰਟੀ ਵਿੱਚੋਂ ਕੱਢਿਆ ਬਾਹਰ
By Azad Soch
On
New Delhi,05 NOV,2024,(Azad Soch News):- ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ (Punjab BSP President Jasbir Singh Gari) ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ (BSP) ਦੇ ਨਵੇਂ ਪ੍ਰਧਾਨ ਹੋਣਗੇ, ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ,ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ,ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ (BSP) ਦੇ ਨਵੇਂ ਪ੍ਰਧਾਨ ਹੋਣਗੇ।

Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


