ਲਾਹੌਲ-ਸਪੀਤੀ ਅਤੇ ਕਿਨੌਰ ਸਮੇਤ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਅਤੇ ਮੀਂਹ ਪਿਆ
By Azad Soch
On
Himachal Pradesh,05,FEB,2025,(Azad Soch News):- ਲਾਹੌਲ-ਸਪੀਤੀ (Lahaul-Spiti) ਅਤੇ ਕਿਨੌਰ ਸਮੇਤ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਅਤੇ ਮੀਂਹ ਪਿਆ,ਕਿਨੌਰ ਦੇ ਕਲਪਾ 'ਚ 4 ਮਿਲੀਮੀਟਰ ਬਾਰਿਸ਼ ਅਤੇ 0.2 ਸੈਂਟੀਮੀਟਰ ਬਰਫ਼ਬਾਰੀ ਹੋਈ, ਜਦਕਿ ਕਾਂਗੜਾ ਅਤੇ ਧਰਮਸ਼ਾਲਾ 'ਚ 2 ਮਿਲੀਮੀਟਰ ਬਾਰਿਸ਼ ਹੋਈ,ਅਧਿਕਾਰੀਆਂ ਨੇ ਯਾਤਰੀਆਂ ਨੂੰ ਇਨ੍ਹਾਂ ਸੜਕਾਂ 'ਤੇ ਵਾਹਨ ਚਲਾਉਣ ਦੇ ਸੰਭਾਵੀ ਖ਼ਤਰਿਆਂ ਬਾਰੇ ਚੇਤਾਵਨੀ ਦਿੱਤੀ ਹੈ ਅਤੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ।
Latest News
24 Mar 2025 20:18:06
ਨੰਗਲ 24 ਮਾਰਚ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...