NEET UG ਨਤੀਜਾ 2024 ਘੋਸ਼ਿਤ

NEET UG ਨਤੀਜਾ 2024 ਘੋਸ਼ਿਤ

New Delhi,20 July,2024,(Azad Soch News):- ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA ਨੇ ਅੱਜ 20 ਜੁਲਾਈ ਨੂੰ NEET UG ਪ੍ਰੀਖਿਆ ਦਾ ਸ਼ਹਿਰ ਅਤੇ ਕੇਂਦਰ ਅਨੁਸਾਰ ਨਤੀਜਾ ਜਾਰੀ ਕੀਤਾ,ਨਤੀਜਾ ਅਧਿਕਾਰਤ ਵੈੱਬਸਾਈਟ https://nta.ac.in 'ਤੇ ਜਾਰੀ ਕੀਤਾ ਗਿਆ ਹੈ,ਇਸ 'ਚ ਉਮੀਦਵਾਰਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ,18 ਜੁਲਾਈ ਨੂੰ ਸੁਪਰੀਮ ਕੋਰਟ 'ਚ NEET ਵਿਵਾਦ 'ਤੇ CJI ਬੈਂਚ ਦੇ ਸਾਹਮਣੇ ਤੀਜੀ ਸੁਣਵਾਈ ਹੋਈ ਸੀ,ਅਦਾਲਤ ਨੇ NTA ਨੂੰ ਸ਼ਨੀਵਾਰ ਦੁਪਹਿਰ 12 ਵਜੇ ਤੱਕ ਸਾਰੇ ਉਮੀਦਵਾਰਾਂ ਦੇ ਨਤੀਜੇ ਵੈੱਬਸਾਈਟ 'ਤੇ ਅਪਲੋਡ (Upload) ਕਰਨ ਦਾ ਨਿਰਦੇਸ਼ ਦਿੱਤਾ ਸੀ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ