ਉੱਤਰੀ ਭਾਰਤ ਵੀਰਵਾਰ ਨੂੰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ
By Azad Soch
On
New Delhi,16 NOV,2024,(Azad Soch News):- ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਵੀਰਵਾਰ ਨੂੰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ,ਮੌਸਮ ਵਿਭਾਗ (Department of Meteorology) ਮੁਤਾਬਕ ਆਉਣ ਵਾਲੇ ਦਿਨਾਂ ‘ਚ ਉੱਤਰੀ ਭਾਰਤ (North India) ‘ਚ ਘੱਟੋ-ਘੱਟ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ ਅਤੇ ਕਈ ਸੂਬਿਆਂ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ,ਇਸ ਸਾਲ ਖਾਸ ਤੌਰ ‘ਤੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਸਖ਼ਤ ਸਰਦੀ ਦੀ ਸੰਭਾਵਨਾ ਹੈ,ਠੰਢ ਦਾ ਸਿੱਧਾ ਸਬੰਧ ਲਾ-ਨੀਨਾ ਨਾਲ ਹੈ,ਜੋ ਇਸ ਵਾਰ ਦਿੱਲੀ-ਐਨਸੀਆਰ (Delhi-NCR) ਸਮੇਤ ਦੇਸ਼ ਦੇ ਉੱਤਰੀ, ਉੱਤਰ-ਪੱਛਮੀ ਅਤੇ ਮੱਧ ਖੇਤਰ ਵਿੱਚ ਠੰਢ ਨੂੰ ਵਧਾਏਗਾ।
Related Posts
Latest News
09 Jul 2025 10:35:29
Chandigarh,09,JULY,2025,(Azad Soch News):- ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...