ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ
By Azad Soch
On
New Delhi,03 June,2024,(Azad Soch News):- ਟੀਮ ਇੰਡੀਆ 4 ਜੁਲਾਈ ਨੂੰ ਭਾਰਤ ਪਰਤ ਰਹੀ ਹੈ,ਬਾਰਬਾਡੋਸ (Barbados) ਤੋਂ ਪਰਤਣ ਤੋਂ ਬਾਅਦ ਟੀ-20 ਵਿਸ਼ਵ ਕੱਪ (T-20 World Cup) ਜਿੱਤਣ ਵਾਲੀ ਭਾਰਤੀ ਟੀਮ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੱਲ੍ਹ ਯਾਨੀ 4 ਜੁਲਾਈ ਨੂੰ ਸਵੇਰੇ 11 ਵਜੇ ਮੁਲਾਕਾਤ ਕਰਨਗੇ,ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਖਿਡਾਰੀਆਂ ਦਾ ਸਨਮਾਨ ਕਰਨਗੇ,ਹਾਲਾਂਕਿ ਇਸ ਪ੍ਰੋਗਰਾਮ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ,ਬੀਸੀਸੀਆਈ (BCCI) ਵੱਲੋਂ ਵੀ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
Latest News
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
14 Sep 2024 20:38:32
Amritsar Sahib,14 Sep,2024,(Azad Soch News):- ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...