ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
By Azad Soch
On
New Delhi,28,OCT,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮੰਗਲਵਾਰ ਨੂੰ ਦੇਸ਼ ਦੀਆਂ 40 ਥਾਵਾਂ 'ਤੇ ਆਯੋਜਿਤ ਰੋਜ਼ਗਾਰ ਮੇਲੇ 'ਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ,ਲੋਕ ਸਭਾ ਚੋਣਾਂ (Lok Sabha Elections) ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਹੈ,ਮੇਲਾ ਅਕਤੂਬਰ 2022 ਵਿੱਚ ਸ਼ੁਰੂ ਹੋਇਆ ਸੀ,ਹੁਣ ਤੱਕ 13 ਮੇਲਿਆਂ ਵਿੱਚ 8.50 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਤੋਂ ਪਹਿਲਾਂ 12 ਫਰਵਰੀ 2024 ਨੂੰ ਆਖਰੀ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ 1 ਲੱਖ ਤੋਂ ਵੱਧ ਲੋਕਾਂ ਨੂੰ ਜੁਆਇਨਿੰਗ ਲੈਟਰ ਵੰਡੇ ਗਏ ਸਨ।
Latest News
16 Jul 2025 04:41:09
Washington,16,JULY,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ 50 ਦਿਨਾਂ ਦੇ ਅੰਦਰ ਯੂਕਰੇਨ ਵਿੱਚ ਜੰਗ...