ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਜ਼ਾ-ਇਜ਼ਰਾਈਲ ਟਕਰਾਅ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯੋਜਨਾ ਦਾ ਸਵਾਗਤ ਕੀਤਾ
By Azad Soch
On
ਨਵੀਂ ਦਿੱਲੀ, 30 ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Prime Minister Benjamin Netanyahu) ਨਾਲ ਆਪਣੀ ਮੁਲਾਕਾਤ ਤੋਂ ਬਾਅਦ ਇਸ ਨੂੰ “ਇਤਿਹਾਸਕ ਦਿਨ” ਕਿਹਾ,ਫਿਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਾਜ਼ਾ (Gaza) ਸੰਬੰਧੀ 20-ਸੂਤਰੀ ਸਮਝੌਤਾ ਪੇਸ਼ ਕੀਤਾ,ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Indian Prime Minister Narendra Modi) ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯੋਜਨਾ ਦਾ ਸਵਾਗਤ ਕੀਤਾ ਹੈ,ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੇ ਸ਼ਾਂਤੀ ਦਾ ਰਸਤਾ ਬਣੇਗਾ।
Related Posts
Latest News
07 Dec 2025 18:39:46
New Delhi,07,DEC,2025,(Azad Soch News):- ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ,...


