ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗੱਸਤ ਨੂੰ ਅੰਮ੍ਰਿਤਸਰ ਅਤੇ ਜੰਮੂ-ਕਸ਼ਮੀਰ ’ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਦਰਮਿਆਨ ਵੰਦੇ ਭਾਰਤ ਐਕਸਪ੍ਰੈਸ ਰੇਲ ਸੇਵਾ ਨੂੰ ਹਰੀ ਝੰਡੀ ਵਿਖਾਉਣਗੇ
By Azad Soch
On
New Delhi,07,AUG,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 10 ਅਗੱਸਤ ਨੂੰ ਪੰਜਾਬ ਦੇ ਅੰਮ੍ਰਿਤਸਰ ਅਤੇ ਜੰਮੂ-ਕਸ਼ਮੀਰ ’ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ (Shri Mata Vaishno Devi Katra) ਦਰਮਿਆਨ ਵੰਦੇ ਭਾਰਤ ਐਕਸਪ੍ਰੈਸ ਰੇਲ (Bharat Express Train) ਸੇਵਾ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ,ਜੰਮੂ ਡਵੀਜ਼ਨ ਵਲੋਂ ਸਾਂਝੇ ਕੀਤੇ ਪ੍ਰੈਸ ਨੋਟ ਅਨੁਸਾਰ ਰੇਲ ਗੱਡੀ ਨੰਬਰ 26406 ਕਟੜਾ ਤੋਂ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 12:20 ਵਜੇ ਅੰਮ੍ਰਿਤਸਰ ਪਹੁੰਚੇਗੀ, ਜਿਸ ਵਿਚ ਜੰਮੂ, ਪਠਾਨਕੋਟ ਕੈਂਟ, ਜਲੰਧਰ ਸਿਟੀ, ਵਿਆਸ ਆਦਿ ਥਾਵਾਂ ਉਤੇ ਰੁਕੇਗੀ,ਇਹੀ ਰੇਲ ਗੱਡੀ ਨੰਬਰ 26405 ਅੰਮ੍ਰਿਤਸਰ ਤੋਂ ਸ਼ਾਮ 4:25 ਵਜੇ ਰਵਾਨਾ ਹੋਵੇਗੀ ਅਤੇ ਰਾਤ 10 ਵਜੇ ਕਟੜਾ ਪਹੁੰਚੇਗੀ।
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


