ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 119ਵੇਂ ਐਪੀਸੋਡ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 119ਵੇਂ ਐਪੀਸੋਡ ਨੂੰ ਸੰਬੋਧਨ ਕੀਤਾ

New Delhi,23,FEb,2025,(Azad Soch News):-   ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' *Mann Ki Baat) ਦੇ 119ਵੇਂ ਐਪੀਸੋਡ ਨੂੰ ਸੰਬੋਧਨ ਕੀਤਾ,ਇਸ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਵਿਸ਼ਿਆਂ 'ਤੇ ਚਾਨਣਾ ਪਾਇਆ,ਇਸ ਦੌਰਾਨ ਪੁਲਾੜ ਖੇਤਰ, ਉਤਰਾਖੰਡ ਵਿੱਚ ਕਰਵਾਈਆਂ ਜਾਣ ਵਾਲੀਆਂ ਰਾਸ਼ਟਰੀ ਖੇਡਾਂ ਅਤੇ ਖਾਣ ਵਾਲੇ ਤੇਲ ਦੀ ਘੱਟ ਵਰਤੋਂ ਵਰਗੇ ਵਿਸ਼ਿਆਂ ’ਤੇ ਜ਼ੋਰ ਦਿੱਤਾ,ਪਿਛਲੇ ਮਹੀਨੇ ਦੇਸ਼ ਨੇ ਇਸਰੋ (ISRO) ਦਾ 100ਵਾਂ ਰਾਕੇਟ ਲਾਂਚ ਕੀਤਾ ਸੀ,ਸਮੇਂ ਦੇ ਨਾਲ ਪੁਲਾੜ ਉਡਾਣ ਵਿੱਚ ਸਾਡੀਆਂ ਪ੍ਰਾਪਤੀਆਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ,ਭਾਵੇਂ ਇਹ ਲਾਂਚ ਵਾਹਨ ਬਣਾਉਣਾ ਹੋਵੇ, ਚੰਦਰਯਾਨ, ਮੰਗਲਯਾਨ ਅਤੇ ਆਦਿਤਿਆ ਐਲ-1 ਦੀ ਸਫਲਤਾ ਜਾਂ ਪੁਲਾੜ ਵਿੱਚ 104 ਉਪਗ੍ਰਹਿ ਲਾਂਚ ਕਰਨ ਦਾ ਬੇਮਿਸਾਲ ਮਿਸ਼ਨ ਹੋਵੇ,ਦੇਸ਼ ਪੁਲਾੜ ਵਿਗਿਆਨ ਵਿੱਚ ਨਵੀਆਂ ਉਚਾਈਆਂ 'ਤੇ ਪਹੁੰਚ ਰਿਹਾ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, 'ਭਾਰਤ ਏਆਈ ਖੇਤਰ ਵਿੱਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ। AI ਦਾ ਮਤਲਬ ਹੈ ਆਰਟੀਫੀਸ਼ੀਅਲ ਇੰਟੈਲੀਜੈਂਸ (Artificial Intelligence) ,ਹਾਲ ਹੀ ਵਿੱਚ ਪੈਰਿਸ ਕਾਨਫਰੰਸ (Paris Conference) ਵਿੱਚ ਦੁਨੀਆ ਨੇ ਇਸ ਖੇਤਰ ਵਿੱਚ ਭਾਰਤ ਦੀ ਤਰੱਕੀ ਦੀ ਬਹੁਤ ਸ਼ਲਾਘਾ ਕੀਤੀ। 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ