ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
By Azad Soch
On
New Delhi,04,AUG,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੌਪਦੀ ਮੁਰਮੂ (President Draupadi Murmu) ਨਾਲ ਵੱਖਰੇ ਤੌਰ ਉਤੇ ਮੁਲਾਕਾਤ ਕੀਤੀ,ਗ੍ਰਹਿ ਮੰਤਰੀ ਨੇ ਰਾਸ਼ਟਰਪਤੀ ਮੁਰਮੂ ਨਾਲ ਅਪਣੀ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ‘ਐਕਸ’ ਉਤੇ ਵੀ ਲਿਖਿਆ, ‘‘ਰਾਸ਼ਟਰਪਤੀ ਭਵਨ ਵਿਚ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ,’’ ਹਾਲਾਂਕਿ, ਪ੍ਰਧਾਨ ਮੰਤਰੀ ਦਫ਼ਤਰ ਤੋਂ ਖ਼ਬਰ ਲਿਖੇ ਜਾਣ ਤਕ ਕੋਈ ਸ਼ਬਦ ਨਹੀਂ ਆਇਆ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


