ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ
By Azad Soch
On
New Delhi,14 July,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Former US President Donald Trump) ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ,ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ,ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ,ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ,ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ,ਪ੍ਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ,ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ,ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ,ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ,ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
Latest News
16 Mar 2026 23:59:31
*ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ...

