ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
By Azad Soch
On
New Delhi,26 Sep,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਉਨ੍ਹਾਂ ਦੇ 92ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ ਹੈ,ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ,ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Former Prime Minister Dr. Manmohan Singh) ਨੂੰ ਜਨਮਦਿਨ ਦੀਆਂ ਮੁਬਾਰਕਾਂ,ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ,ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ।
Related Posts
Latest News
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
09 Oct 2024 21:02:20
North Korea,09 OCT,2024,(Azad Soch News):- ਉੱਤਰੀ ਕੋਰੀਆ (North Korea) ਅਤੇ ਦੱਖਣੀ ਕੋਰੀਆ (South Korea) ਵਿਚਾਲੇ ਤਣਾਅ ਵਧ ਗਿਆ ਹੈ,ਜਿਸ ਤਰ੍ਹਾਂ...