ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 23 ਅਗਸਤ ਨੂੰ ਯੂਕਰੇਨਦੀ ਰਾਜਧਾਨੀ ਕਵੀਵ ਦਾ ਦੌਰਾ ਕਰਨ ਦੀ ਸੰਭਾਵਨਾ
By Azad Soch
On
New Delhi, July 28, 2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ 23 ਅਗਸਤ ਨੂੰ ਯੂਕਰੇਨ (Ukraine) ਦੀ ਰਾਜਧਾਨੀ ਕਵੀਵ ਦਾ ਦੌਰਾ ਕਰਨ ਦੀ ਸੰਭਾਵਨਾ ਹੈ,ਸੂਤਰਾਂ ਮੁਤਾਬਕ ਯੂਕਰੇਨ (Ukraine) ਦੇ ਰਾਸ਼ਟਰਪਤੀ ਜੈਲੰਸਕੀ (President Zelensky) ਦੇ ਸੱਦੇ ’ਤੇ ਉਹ ਇਹ ਦੌਰਾ ਕਰ ਸਕਦੇ ਹਨ,ਜੈਲੰਸਕੀ ਨੇ ਮੋਦੀ ਦੇ ਰੂਸ ਦੌਰੇ ਦੀ ਕਰੜੀ ਨਿਖੇਧੀ ਕੀਤੀ ਸੀ,ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਜਾਣ ਦੀ ਤਿਆਰੀ ਵਿਚ ਹਨ,ਅਮਰੀਕਾ ਸਮੇਤ ਦੁਨੀਆਂ ਭਰ ਦੇ ਅਨੇਕਾਂ ਦੇਸ਼ ਭਾਰਤ ਨੂੰ ਰੂਸ-ਯੂਕਰੇਨ ਜੰਗ ਬੰਦ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀਆਂ ਵਾਰ-ਵਾਰ ਅਪੀਲਾਂ ਕਰ ਚੁੱਕੇ ਹਨ,ਮੋਦੀ ਨੇ ਇਹ ਤਾਂ ਕਿਹਾ ਹੈ ਕਿ ਮੌਜੂਦਾ ਸਮਾਂ ਜੰਗ ਦਾ ਸਮਾਂ ਨਹੀਂ ਪਰ ਭਾਰਤ ਦੀ ਸਰਗਰਮ ਭੂਮਿਕਾ ਵੱਲ ਦੁਨੀਆਂ ਦੀ ਨਜ਼ਰ ਹੈ।
Latest News
15 Feb 2025 15:03:38
USA,15 ,FEB,2025,(Azad Soch News):- ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...