ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋ ਵਿੱਚ ਸ਼ਾਮਲ ਹੋਣਗੇ
By Azad Soch
On
New Delhi, 08,MARCH,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ (National Day Celebration) ਵਿੱਚ ਸ਼ਾਮਲ ਹੋਣਗੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਚੰਦਰ ਰਾਮਗੁਲਮ ਦੇ ਸੱਦੇ ‘ਤੇ 11-12 ਮਾਰਚ ਨੂੰ ਮਾਰੀਸ਼ਸ ਦੇ ਸਰਕਾਰੀ ਦੌਰੇ ‘ਤੇ ਜਾਣਗੇ। ਉਹ 12 ਮਾਰਚ ਨੂੰ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ,ਹਫਤਾਵਾਰੀ ਬ੍ਰੀਫਿੰਗ ਵਿੱਚ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰੱਖਿਆ ਬਲਾਂ ਦਾ ਇੱਕ ਦਲ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਹਿੱਸਾ ਲਵੇਗਾ।
Related Posts
Latest News
30 Apr 2025 20:04:37
ਚੰਡੀਗੜ੍ਹ, 30 ਅਪ੍ਰੈਲਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...