ਪ੍ਰਧਾਨ ਮੰਤਰੀ ਨਰਿੰਦਰ ਮੋਦੀ 10-11 ਅਕਤੂਬਰ ਨੂੰ ਲਾਓਸ ਦੀ ਰਾਜਧਾਨੀ ਵਿਏਨਟਿਏਨ ਜਾਣਗੇ
By Azad Soch
On
New Delhi,08,OCT,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 10-11 ਅਕਤੂਬਰ ਨੂੰ ਲਾਓਸ ਦੀ ਰਾਜਧਾਨੀ ਵਿਏਨਟਿਏਨ ਜਾਣਗੇ,ਉਨ੍ਹਾਂ ਦੀ ਇਹ ਯਾਤਰਾ ਲਾਓ ਪੀਪਲਜ਼ ਡੈਮੋਕ੍ਰੇਟਿਕ ਰਿਪਬਲਿਕ ਦੇ ਪ੍ਰਧਾਨ ਮੰਤਰੀ ਸੋਨੇਕਸੇ ਸਿਫੈਂਡਨ ਦੇ ਸੱਦੇ 'ਤੇ ਹੋ ਰਹੀ ਹੈ,ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ,ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਲਾਓ ਪੀਪਲਜ਼ ਡੈਮੋਕ੍ਰੇਟਿਕ ਰਿਪਬਲਿਕ (People's Democratic Republic) ਦੇ ਪ੍ਰਧਾਨ ਮੰਤਰੀ ਸੋਨੇਕਸੇ ਸਿਫੈਂਡਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਯਾਤਰਾ ਦੌਰਾਨ 21ਵੇਂ ਆਸੀਆਨ-ਭਾਰਤ ਸੰਮੇਲਨ ਅਤੇ 19ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹਿੱਸਾ ਲੈਣਗੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ ਦੇ ਮੌਜੂਦਾ ਚੇਅਰਮੈਨ ਵਜੋਂ ਇਸ ਕਾਨਫਰੰਸ ਵਿੱਚ ਸ਼ਾਮਲ ਹੋਣਗੇ।
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...