ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ ‘ਤੇ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ ‘ਤੇ

New Mumbai,03,FEB,2026,(Azad Soch News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਮਿਸ਼ਨ ਇਨਵੈਸਟਮੈਂਟ ਦੇ ਤਹਿਤ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਹ ਉਦਯੋਗਪਤੀਆਂ ਨਾਲ ਮੁਲਕਾਤ ਕਰਨਗੇ ਤੇ ਉਨ੍ਹਾਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਉਮੀਦ ਹੈ ਕਿ ਇਸ ਦੌਰਾਨ ਕਈ ਐਮਓਯੂ ਵੀ ਸਾਈਨ (MOU Also Signed) ਹੋਣਗੇ। ਮਾਰਚ ਮਹੀਨੇ ‘ਚ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਨੂੰ ਰਫ਼ਤਾਰ ਦੇਣ ਲਈ ਇੱਕ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ। ਇਸ ਸਭ ਦੇ ਪਿੱਛੇ ਕੋਸ਼ਿਸ਼ ਇਹ ਹੈ ਕਿ ਪੰਜਾਬ ‘ਚ ਨਿਵੇਸ਼ ਨੂੰ ਵਧਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦਿੱਤੇ ਜਾਣ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਿਆਰੀ ਦੇ ਨਾਲ ਮੁੰਬਈ ਜਾ ਰਹੇ ਹਨ,ਉਨ੍ਹਾਂ ਦੀ ਟੀਮ ਨੇ ਦੌਰੇ ਨੂੰ ਲੈ ਕੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੌਰਾਨ ਉਹ ਮਹਾਰਾਸ਼ਟਰ ਦੇ ਮਰਹੂਮ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਚ ਦੁੱਖ ਸਾਂਝਾ ਕਰਨਗੇ।

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ