Rain Weather: ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
By Azad Soch
On
New Delhi,02,JULY,2025,(Azad Soch News):- ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਅਗਲੇ ਛੇ ਤੋਂ ਸੱਤ ਦਿਨਾਂ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਮਾਨਸੂਨ ਇਸ ਸਮੇਂ ਦੌਰਾਨ ਉੱਤਰ-ਪਛਮੀ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿਚ ਸਰਗਰਮ ਰਹੇਗਾ,ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਪਛਮੀ ਬੰਗਾਲ, ਸਿੱਕਮ ਅਤੇ ਝਾਰਖੰਡ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਝਾਰਖੰਡ ਅਤੇ ਓਡੀਸ਼ਾ ਵਿਚ ਕੁੱਝ ਦਿਨਾਂ ਵਿਚ ਭਾਰੀ ਮੀਂਹ ਪੈ ਸਕਦਾ ਹੈ।
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...