ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿਚ ਸਿੱਖ ਰੈਫ਼ਰੈਂਸ ਲਾਇਬਰੇਰੀ ਦਾ ਮੁੱਦਾ ਚੁੱਕਿਆ
By Azad Soch
On
New Delhi,06 DEC,2024,(Azad Soch News):- ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ (Rajya Sabha Member Satnam Singh Sandhu) ਨੇ ਰਾਜ ਸਭਾ ਵਿਚ ਸਿੱਖ ਰੈਫ਼ਰੈਂਸ ਲਾਇਬਰੇਰੀ (Sikh Reference Library) ਦਾ ਮੁੱਦਾ ਚੁੱਕਿਆ,ਖ਼ਾਸ ਗੱਲ ਇਹ ਰਹੀ ਕਿ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਹ ਮੁੱਦਾ ਪੰਜਾਬੀ ਭਾਸ਼ਾ ਵਿਚ ਚੁੱਕਿਆ।
Related Posts
Latest News
13 Feb 2025 10:38:20
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...