ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਮੋਦੀ ਮੰਤਰੀ ਮੰਡਲ ‘ਚ ਜਗ੍ਹਾ ਮਿਲੀ

ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਮੋਦੀ ਮੰਤਰੀ ਮੰਡਲ ‘ਚ ਜਗ੍ਹਾ ਮਿਲੀ

New Delhi,09 June,2024,(Azad Soch News):– ਦੇਸ਼ ਵਿੱਚ ਇੱਕ ਵਾਰ ਫਿਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ,ਇਸ ਵਾਰ ਲੋਕ ਸਭਾ ਚੋਣਾਂ (Lok Sabha Elections) ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ ਹੈ,ਰਾਜ ਸਭਾ ਵਿੱਚ ਵੀ ਪੰਜਾਬ ਵਿੱਚੋਂ ਭਾਜਪਾ ਕੋਲ ਕੋਈ ਸੀਟ ਨਹੀਂ ਹੈ,ਇਸ ਦੇ ਬਾਵਜੂਦ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲਣ ਦੀ ਜ਼ੋਰਦਾਰ ਚਰਚਾ ਹੈ,ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਖੁਦ ਮੰਤਰੀ ਬਣਨ ਦੀ ਪੁਸ਼ਟੀ ਕੀਤੀ ਹੈ,ਰਵਨੀਤ ਬਿੱਟੂ ਨੇ ਮੰਤਰੀ ਬਣਨ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ,ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਜ਼ਿੰਮੇਵਾਰੀ ਹੈ,ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਸੰਸਦ ਮੈਂਬਰ ਇੱਕੋ ਜਿਹੇ ਹਨ,ਸਾਰਿਆਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

 

Advertisement

Latest News

ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
  ਅੰਮ੍ਰਿਤਸਰ, 27 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ
ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ