ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਤੋਂ 5 ਦਸੰਬਰ 2025 ਤੱਕ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਉਣਗੇ
By Azad Soch
On
New Delhi,29,NOV,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) 4 ਤੋਂ 5 ਦਸੰਬਰ 2025 ਤੱਕ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਉਣਗੇ। ਇਸ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਕਈ ਮਹੱਤਵਪੂਰਨ ਸੌਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ, ਜਿਸ ਵਿੱਚ ਤੇਲ ਖਰੀਦ, S-400 ਮਿਜ਼ਾਈਲ ਪ੍ਰਣਾਲੀ ਦੀ ਖਰੀਦ ਅਤੇ ਮੁਕਤ ਵਪਾਰ ਸਮਝੌਤਾ ਸ਼ਾਮਲ ਹਨ। ਇਹ ਦੌਰਾ 23ਵੀਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ (23rd India-Russia Annual Summit) ਦੇ ਤਹਿਤ ਹੋਵੇਗਾ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪੁਤਿਨ ਸਨਮਾਨਿਤ ਕੀਤਾ ਜਾਵੇਗਾ।
Related Posts
Latest News
05 Dec 2025 10:56:18
Amritsar Sahib,05,DEC,2025,(Azad Soch News):- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ...


