ਜੰਮੂ-ਕਸ਼ਮੀਰ ‘ਚ ਮੰਗਲਵਾਰ ਸਵੇਰੇ ਭੂਚਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ
By Azad Soch
On
Jammu And Kashmir, 20 August,2024,(Azad Soch News):- ਜੰਮੂ-ਕਸ਼ਮੀਰ ‘ਚ ਅੱਜ ਤੜਕੇ ਹੀ ਧਰਤੀ ਕੰਬ ਗਈ ਹੈ। ਜੰਮੂ-ਕਸ਼ਮੀਰ ‘ਚ ਮੰਗਲਵਾਰ ਸਵੇਰੇ ਭੂਚਾਲ (Earthquake) ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਦੀ ਨੀਂਦ ਖੁੱਲ੍ਹ ਗਈ, ਡਰੇ ਸਹਿਮੇ ਲੋਕ ਘਰੋਂ ਬਾਹਰ ਭੱਜ-ਭੱਜ ਆਏ। ਸਾਰੇ ਘਰਾਂ ਤੋਂ ਬਾਹਰ ਨਿਕਲਦੇ ਦੇਖੇ ਗਏ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਨੇ ਜਾਣਕਾਰੀ ਦਿੱਤੀ,ਜੰਮੂ-ਕਸ਼ਮੀਰ ਵਿੱਚ ਥੋੜ੍ਹੇ ਸਮੇਂ ਵਿੱਚ ਦੋ ਵਾਰ ਭੂਚਾਲ ਆਇਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾ ਭੂਚਾਲ (Earthquake) ਦੂਜੇ ਤੋਂ ਜ਼ਿਆਦਾ ਸ਼ਕਤੀਸ਼ਾਲੀ ਸੀ। ਜੰਮੂ-ਕਸ਼ਮੀਰ ‘ਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.9 ਸੀ। ਜੰਮੂ-ਕਸ਼ਮੀਰ ਦੇ ਬਾਲਾਮੁਲਾ, ਪੁੰਛ ਅਤੇ ਸ਼੍ਰੀਨਗਰ ਸਮੇਤ ਕਸ਼ਮੀਰ ਘਾਟੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Related Posts
Latest News
09 Jul 2025 10:35:29
Chandigarh,09,JULY,2025,(Azad Soch News):- ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...