ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
By Azad Soch
On
Uttar Pradesh,16,JULY,2025,(Azad Soch News):- ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਨਾਗੇਟਾ ਰੋਡ 'ਤੇ ਸਥਿਤ ਕੀਰਤੀ ਕ੍ਰਿਸ਼ਨਾ ਬਾਲ ਹਸਪਤਾਲ (Kirti Krishna Children's Hospital) ਵਿੱਚ ਬੁੱਧਵਾਰ (16 ਜੁਲਾਈ) ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ,ਮੁੱਢਲੀ ਜਾਂਚ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ,ਇਸ ਘਟਨਾ ਤੋਂ ਬਾਅਦ ਪੂਰਾ ਹਸਪਤਾਲ (Hospital) ਅਹਾਤਾ ਧੂੰਏਂ ਨਾਲ ਭਰ ਗਿਆ ਅਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਾਇਕਾਂ ਵਿੱਚ ਦਹਿਸ਼ਤ ਫੈਲ ਗਈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


