ਅੰਮ੍ਰਿਤਸਰ ਦਾ ਏਅਰਪੋਰਟ ਹੁਣ 15 ਮਈ ਤੱਕ ਰਹੇਗਾ ਪੂਰਨ ਤੌਰ ਤੇ ਬੰਦ ਰਹੇਗਾ

ਅੰਮ੍ਰਿਤਸਰ ਦਾ ਏਅਰਪੋਰਟ ਹੁਣ 15 ਮਈ ਤੱਕ ਰਹੇਗਾ ਪੂਰਨ ਤੌਰ ਤੇ ਬੰਦ ਰਹੇਗਾ

Amritsar Sahib,10,MAY,2025,(Azad Soch News):- ਭਾਰਤ ਸਰਕਾਰ ਅਤੇ ਅੰਮ੍ਰਿਤਸਰ ਏਅਰਪੋਰਟ ਅਥਾਰਟੀ (Amritsar Airport Authority) ਦੇ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ,ਅੰਮ੍ਰਿਤਸਰ ਦਾ ਏਅਰਪੋਰਟ (Airport) ਹੁਣ 15 ਮਈ ਤੱਕ ਰਹੇਗਾ ਪੂਰਨ ਤੌਰ ਤੇ ਬੰਦ ਰਹੇਗਾ,ਲੋਕਲ (Locel) ਅਤੇ ਇੰਟਰਨੈਸ਼ਨਲ ਫਲਾਈਟਾਂ (International Flights) ਉੜਾਨ ਨਹੀਂ ਭਰਨਗੀਆਂ,ਅੰਮ੍ਰਿਤਸਰ ਦਾ ਹਵਾਈ ਅੱਡਾ ਪਹਿਲਾ 10 ਮਈ ਸਵੇਰੇ 5 ਵਜੇ ਤੱਕ ਬੰਦ ਕੀਤਾ ਗਿਆ ਸੀ ਪਰ ਤਾਜ਼ਾ ਫੈਸਲੇ ਦੇ ਅਨੁਸਾਰ ਅੰਮ੍ਰਿਤਸਰ ਦਾ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 15 ਮਈ ਤੱਕ ਬੰਦ ਰਹੇਗਾ। 

Advertisement

Latest News

ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ
Indonesia,08,NOV,2025,(Azad Soch News):-  ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ।...
ਸਫੇਦ ਕੱਦੂ ਤੋਂ ਮਿਲਣ ਵਾਲੇ ਜਬਰਦਸਤ ਲਾਭ
ਵੱਡੀ ਡਿਵਾਈਸ ਕੰਪਨੀ ਐਪਲ ਨੇ ਨਵੀਂ M5 ਚਿੱਪ ਨਾਲ 14-ਇੰਚ ਮੈਕਬੁੱਕ ਪ੍ਰੋ ਲਾਂਚ ਕੀਤਾ ਹੈ
ਪੈਨਸ਼ਨਰ ਸੇਵਾ ਪੋਰਟਲ’ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿੱਚ ਵੀ ਮਿਲਣਗੀਆਂ - ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੁਲਿਸ ਵੱਲੋਂ 47 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲੱਬਧ - ਲੋਕਾਂ ਨੂੰ ਆਰ.ਟੀ.ਓ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ
ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ