ਕਸ਼ਮੀਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਗੁਲਮਰਗ ’ਚ ਸਨਿਚਰਵਾਰ ਨੂੰ ਮੌਸਮ ਦੀ ਪਹਿਲੀ ਬਰਫਬਾਰੀ ਹੋਈ
By Azad Soch
On
Kashmir,17 NOV,2024,(Azad Soch News):- ਕਸ਼ਮੀਰ (Kashmir) ਦੇ ਪ੍ਰਸਿੱਧ ਸੈਰ-ਸਪਾਟਾ (Tourism) ਸਥਾਨ ਗੁਲਮਰਗ (Gulmarg)’ ਚ ਸਨਿਚਰਵਾਰ ਨੂੰ ਮੌਸਮ ਦੀ ਪਹਿਲੀ ਬਰਫਬਾਰੀ ਹੋਈ,ਅਧਿਕਾਰੀਆਂ ਨੇ ਦਸਿਆ ਕਿ ਬਰਫਬਾਰੀ ਸਵੇਰੇ ਸ਼ੁਰੂ ਹੋਈ ਅਤੇ ਰੁਕ-ਰੁਕ ਕੇ ਚੱਲ ਰਹੀ ਸੀ, ਜਿਸ ਨਾਲ ਇਲਾਕੇ ’ਚ ਇਕ ਇੰਚ ਤਕ ਬਰਫਬਾਰੀ ਹੋ ਗਈ,ਅਧਿਕਾਰੀਆਂ ਕਿਹਾ ਕਿ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਕੁਪਵਾੜਾ, ਸ਼ੋਪੀਆਂ ਦੇ ਮਾਛਿਲ ਰੋਡ ਅਤੇ ਵਾਦੀ ਦੇ ਹੋਰ ਉਪਰਲੇ ਇਲਾਕਿਆਂ ਅਤੇ ਹੋਰ ਥਾਵਾਂ ’ਤੇ ਵੀ ਬਰਫਬਾਰੀ (Snowing) ਹੋਈ,ਇਸ ਦੌਰਾਨ ਸ੍ਰੀਨਗਰ (Srinagar) ਸਮੇਤ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ ’ਚ ਮੀਂਹ ਪਿਆ,24 ਨਵੰਬਰ ਨੂੰ ਉੱਪਰਲੇ ਇਲਾਕਿਆਂ ’ਚ ਕੁੱਝ ਥਾਵਾਂ ’ਤੇ ਹਲਕੇ ਮੀਂਹ ਜਾਂ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


