ਹਿਮਾਚਲ ਪ੍ਰਦੇਸ਼ 'ਚ ਬੁੱਧਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਨੇ ਤਬਾਹੀ ਮਚਾਈ

ਹਿਮਾਚਲ ਪ੍ਰਦੇਸ਼ 'ਚ ਬੁੱਧਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਨੇ ਤਬਾਹੀ ਮਚਾਈ

Shimla, 1st August 2024,(Azad Soch News):-  ਹਿਮਾਚਲ ਪ੍ਰਦੇਸ਼ 'ਚ ਬੁੱਧਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੈ,ਬੱਦਲ ਫਟਣ ਨੇ ਸ਼ਿਮਲਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਦੇ ਉਪਰਲੇ ਹਿੱਸਿਆਂ ਵਿੱਚ ਤਬਾਹੀ ਮਚਾਈ ਹੈ,ਮੰਡੀ ਜ਼ਿਲ੍ਹੇ ਦੀ ਚੋਹੜ ਘਾਟੀ ਦੇ ਟਿੱਕਨ ਥਲਟੂ ਕੋਡ (Tikkan Thaltu Code) ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਨੇ ਕਈ ਘਰਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਲੋਕ ਬਚਣ ਲਈ ਜੰਗਲ ਵੱਲ ਭੱਜੇ ਅਤੇ ਕਰੀਬ ਤਿੰਨ ਲੋਕ ਲਾਪਤਾ ਦੱਸੇ ਜਾ ਰਹੇ ਹਨ,ਸ਼ਿਮਲਾ ਜ਼ਿਲੇ ਦੇ ਰਾਮਪੁਰ ਡਿਵੀਜ਼ਨ (Rampur Division) ਦੇ ਝਕੜੀ ਖੇਤਰ ਦੇ ਸਮੇਜ ਖੱਡ 'ਚ ਹਾਈਡਰੋ ਪ੍ਰੋਜੈਕਟ (Hydro Project) ਦੇ ਕੋਲ ਅੱਧੀ ਰਾਤ ਨੂੰ ਬੱਦਲ ਫਟਣ ਕਾਰਨ ਹੜ੍ਹ ਨੇ ਹਫੜਾ-ਦਫੜੀ ਮਚਾਈ ਅਤੇ 22 ਲੋਕ ਲਾਪਤਾ ਹੋ ਗਏ,ਸ਼ਿਮਲਾ ਦੇ ਰਾਮਪੁਰ 'ਚ ਬੱਦਲ ਫਟਣ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ,ਬੀਤੀ ਰਾਤ ਸਮੇਜ਼ ਖੱਡ ਵਿੱਚ ਆਏ ਹੜ੍ਹ ਨੇ ਆਸ-ਪਾਸ ਦੇ ਪਿੰਡਾਂ ਵਿੱਚ ਤਬਾਹੀ ਦਾ ਨਜ਼ਾਰਾ ਲਿਆ ਦਿੱਤਾ,ਮੰਡੀ ਜ਼ਿਲ੍ਹਾ ਮੈਜਿਸਟਰੇਟ ਅਪੂਰਵਾ ਦੇਵਗਨ ਵੀ ਰਾਹਤ ਅਤੇ ਬਚਾਅ ਕਾਰਜਾਂ ਲਈ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਾਲਾਂਕਿ ਭਾਰੀ ਮੀਂਹ ਕਾਰਨ ਸੜਕਾਂ ਵੀ ਜਾਮ ਹੋ ਗਈਆਂ ਹਨ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ