ਇਸ ਸਾਲ ਬਾਬਾ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ ਉਪਲਬਧ ਨਹੀਂ ਹੋਵੇਗੀ
By Azad Soch
On
Jammu and Kashmir, 18,JUN,2025,(Azad Soch News):- ਇਸ ਸਾਲ ਬਾਬਾ ਅਮਰਨਾਥ ਯਾਤਰਾ (Baba Amarnath Yatra) ਦੌਰਾਨ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ ਉਪਲਬਧ ਨਹੀਂ ਹੋਵੇਗੀ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (Shrine Board) ਨੇ ਇੱਕ ਮਹੱਤਵਪੂਰਨ ਨੋਟਿਸ ਰਾਹੀਂ ਸੂਚਿਤ ਕੀਤਾ ਹੈ ਕਿ ਬਾਬਾ ਅਮਰਨਾਥ ਯਾਤਰਾ ਦੌਰਾਨ ਪਹਿਲਗਾਮ ਅਤੇ ਬਾਲਟਾਲ ਰੂਟਾਂ ਨੂੰ 1 ਜੁਲਾਈ ਤੋਂ 10 ਅਗਸਤ ਤੱਕ ਉਡਾਣ ਖੇਤਰ ਐਲਾਨ ਕੀਤਾ ਗਿਆ ਹੈ,ਇਸ ਲਈ ਯਾਤਰਾ ਖੇਤਰ ਵਿੱਚ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ (Helicopter Service) ਉਪਲਬਧ ਨਹੀਂ ਹੋਵੇਗੀ।
Related Posts
Latest News
13 Dec 2025 14:43:38
New Delhi,13,DEC,2025,(Azad Soch News):- Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...


