ਮੱਧ ਪ੍ਰਦੇਸ਼ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ
By Azad Soch
On
Madhya Pradesh,01 DEC,2024,( Azad Soch News):- ਮੱਧ ਪ੍ਰਦੇਸ਼ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ,ਮੱਧ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ 31 ਦਸੰਬਰ 2024 ਤੋਂ 4 ਜਨਵਰੀ 2025 ਤੱਕ ਪੰਜ ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ,ਇਸ ਦੌਰਾਨ ਸਕੂਲ ਬੰਦ ਰਹਿਣਗੇ,ਇਸ ਦੇ ਨਾਲ ਹੀ 6 ਜਨਵਰੀ 2025 ਨੂੰ ਐਤਵਾਰ ਹੋਣ ਕਾਰਨ ਸਕੂਲਾਂ ‘ਚ ਛੁੱਟੀ ਇਕ ਦਿਨ ਹੋਰ ਵਧ ਜਾਵੇਗੀ, ਜਿਸ ਕਾਰਨ ਇਸ ਵਾਰ ਮੱਧ ਪ੍ਰਦੇਸ਼ ‘ਚ ਕੁੱਲ ਛੇ ਦਿਨਾਂ ਦੀਆਂ ਛੁੱਟੀਆਂ ਹੋਣਗੀਆਂ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


