ਮਹਾਰਾਸ਼ਟਰ ਸਰਕਾਰ ਨੇ ਰਾਜ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ
By Azad Soch
On
Mumbai, March 7, 2025,(Azad Soch News):- ਮਹਾਰਾਸ਼ਟਰ ਸਰਕਾਰ ਨੇ ਰਾਜ ਵਿੱਚ ਆਨੰਦ ਮੈਰਿਜ ਐਕਟ (Anand Marriage Act) ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤਾਂ ਜੋ ਇਸ ਐਕਟ ਤਹਿਤ ਸਿੱਖ ਵਿਆਹ ਰਜਿਸਟਰ ਕੀਤੇ ਜਾ ਸਕਣ,ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਸਕੱਤਰ ਅਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਰਾਜ ਵਿੱਚ ਇਸ ਐਕਟ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


