ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ

ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ

New Delhi,30 OCT,2024,(Azad Soch News):-  ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ (Petrol And Diesel) ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ,ਸਰਕਾਰ ਨੇ ਇਕ ਖਾਸ ਫੈਸਲਾ ਲਿਆ ਹੈ,ਜਿਸ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 5 ਰੁਪਏ ਤੱਕ ਦੀ ਕਟੌਤੀ ਹੋਵੇਗੀ, ਦਰਅਸਲ, ਸਰਕਾਰ ਨੇ ਡੀਲਰ ਕਮਿਸ਼ਨ ਨੂੰ ਸੋਧਣ ਅਤੇ ਅੰਤਰ-ਰਾਜੀ ਮਾਲ ਢੋਆ-ਢੁਆਈ ਨੂੰ ਤਰਕਸੰਗਤ ਬਣਾਉਣ ਦਾ ਫੈਸਲਾ ਕੀਤਾ ਹੈ,ਇਸ ਫੈਸਲੇ ਤੋਂ ਬਾਅਦ ਰਿਫਾਇਨਰੀ ਰੇਲ (Refinery Rail) ਅਤੇ ਸੜਕ ਰਾਹੀਂ ਆਸਾਨੀ ਨਾਲ ਜੁੜ ਜਾਵੇਗੀ,ਜਿਸ ਕਾਰਨ ਇੱਕ ਰਾਜ ਤੋਂ ਦੂਜੇ ਰਾਜ ਨੂੰ ਤੇਲ ਦੀ ਸਪਲਾਈ ਆਸਾਨ ਹੋ ਜਾਵੇਗੀ,ਇਸ ਨਾਲ ਖਾਸ ਤੌਰ 'ਤੇ ਦੂਰ-ਦੁਰਾਡੇ ਦੇ ਇਲਾਕਿਆਂ 'ਚ ਕੀਮਤਾਂ 'ਚ ਕਮੀ ਆਵੇਗੀ,ਇਹ ਫੈਸਲਾ ਚੋਣ ਰਾਜਾਂ ਨੂੰ ਛੱਡ ਕੇ ਬੁੱਧਵਾਰ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ,ਕੇਂਦਰੀ ਮੰਤਰੀ ਨੇ ਐਕਸ 'ਤੇ ਪੋਸਟ ਕਰਕੇ ਲਿਖਿਆ-ਧਨਤੇਰਸ (Dhanteras) ਦੇ ਸ਼ੁਭ ਮੌਕੇ 'ਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਪੰਪ ਡੀਲਰਾਂ (Petrol Pump Dealers) ਨੂੰ ਦਿੱਤਾ ਗਿਆ ਵੱਡਾ ਤੋਹਫਾ,ਸੱਤ ਸਾਲਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ! ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ,ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ।

Petrol And Diesel

Related Posts

Advertisement

Latest News

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
*ਚੰਡੀਗੜ੍ਹ, 30 ਅਪ੍ਰੈਲ 2026:*   ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ