ਦੇਸ਼ ਦੇ ਉੱਤਰ-ਪੱਛਮੀ ਰਾਜ ਇਸ ਸਮੇਂ ਅੱਤ ਦੀ ਗਰਮੀ ਦੀ ਲਪੇਟ ‘ਚ

ਦੇਸ਼ ਦੇ ਉੱਤਰ-ਪੱਛਮੀ ਰਾਜ ਇਸ ਸਮੇਂ ਅੱਤ ਦੀ ਗਰਮੀ ਦੀ ਲਪੇਟ ‘ਚ

Chandigarh,19 May,2024,(Azad Soch News):- ਦੇਸ਼ ਦੇ ਉੱਤਰ-ਪੱਛਮੀ ਰਾਜ ਇਸ ਸਮੇਂ ਅੱਤ ਦੀ ਗਰਮੀ ਦੀ ਲਪੇਟ ‘ਚ ਹਨ,ਮੌਸਮ ਵਿਭਾਗ (Department of Meteorology) ਵੱਲੋਂ ਲਗਾਤਾਰ ਤੀਜੇ ਦਿਨ ਐਤਵਾਰ ਨੂੰ ਕਈ ਰਾਜਾਂ ਵਿੱਚ ਹੀਟਵੇਵ ਦਾ ਅਲਰਟ (Heatwave Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ ਵੱਲੋਂ ਦਿੱਲੀ,ਪੰਜਾਬ,ਹਰਿਆਣਾ ਅਤੇ ਰਾਜਸਥਾਨ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ,ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਇਨ੍ਹਾਂ ਸੂਬਿਆਂ ‘ਚ ਤੇਜ਼ ਗਰਮੀ ਰਹੇਗੀ,23 ਮਈ ਤੱਕ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਹੀਟ ਵੇਵ (Heatwave) ਦਾ ਪ੍ਰਭਾਵ ਸਭ ਤੋਂ ਵੱਧ ਰਹੇਗਾ,ਇਸ ਦੌਰਾਨ ਲੋਕਾਂ ਨੂੰ ਵੱਧਦੇ ਤਾਪਮਾਨ ਨੂੰ ਲੈ ਕੇ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ,ਮੌਸਮ ਵਿਭਾਗ ਨੇ ਬੱਚਿਆਂ,ਬਜ਼ੁਰਗਾਂ ਅਤੇ ਭਿਆਨਕ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ,ਲੰਬੇ ਸਮੇਂ ਤੱਕ ਧੁੱਪ ‘ਚ ਰਹਿਣ ਜਾਂ ਕੰਮ ਕਰਨ ਵਾਲੇ ਲੋਕਾਂ ਦੇ ਬਿਮਾਰ ਹੋਣ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

 

Advertisement

Latest News

ਆਸਟ੍ਰੇਲੀਆ 1 ਜੁਲਾਈ ਤੋਂ ਐਜੂਕੇਸ਼ਨ ਵੀਜ਼ਾ ਨੀਤੀ ਵਿੱਚ ਭਾਰੀ ਸਖ਼ਤੀ ਕਰਨ ਜਾ ਰਿਹਾ ਹੈ ਆਸਟ੍ਰੇਲੀਆ 1 ਜੁਲਾਈ ਤੋਂ ਐਜੂਕੇਸ਼ਨ ਵੀਜ਼ਾ ਨੀਤੀ ਵਿੱਚ ਭਾਰੀ ਸਖ਼ਤੀ ਕਰਨ ਜਾ ਰਿਹਾ ਹੈ
Australia,15 June,2024,(Azad Soch News):- ਆਸਟ੍ਰੇਲੀਆ ਵਿਚ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਨਿਯਮ ਲਾਗੂ ਕੀਤੇ ਜਾ ਰਹੇ ਹਨ,ਜਿਸ ਨਾਲ ਵਿਦਿਆਰਥੀਆਂ ਖਾਸ ਕਰਕੇ...
ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ 'ਚੋਂ ਕੱਢਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਵਿੱਚ ਜਸਟਿਨ ਟਰੂਡੋ ਨਾਲ ਕੀਤੀ ਗੱਲਬਾਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-06-2024 ਅੰਗ 709
ਫਿਰੋਜ਼ਪੁਰ ਸੈਸ਼ਨ ਕੋਰਟ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਿਸਟਮ ਸਬੰਧੀ ਕੀਤੀ |ਮੀਟਿੰਗ